![2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰਾਂ ਦੀ ਸੂਚੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰਾਂ ਦੀ ਸੂਚੀ](https://upload.wikimedia.org/wikipedia/commons/thumb/5/5e/2022_Punjab_Legislative_Assembly_election_results.svg/400px-2022_Punjab_Legislative_Assembly_election_results.svg.png)
2022 ਦੇ ਪੰਜਾਬ ਵਿਧਾਨ ਸਭਾ ਦੀ ਚੋਣ ਜੋ ਕਿ 20 ਫਰਵਰੀ 2022 ਨੂੰ ਇੱਕ ਗੇੜ ਵਿੱਚ ਹੋਣੀ ਤੈਅ ਹੋਈ, ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਸਾਰੇ 117 ਮੈਂਬਰਾਂ ਦੀ ਚੋਣ ਕਰਨ ਲਈ ਕੀਤੀ ਜਾਣੀ ਹੈ। ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਕੀਤੀ ਜਾਏਗੀ ਅਤੇ ਨਤੀਜੇ ਘੋਸ਼ਿਤ ਕੀਤੇ ਜਾਣਗੇ।
ਹੇਠਾਂ ਚੋਣ ਲੜਨ ਵਾਲੇ ਉਮੀਦਵਾਰਾਂ ਦੀ ਸੂਚੀ ਹੈ।
ਪੰਜਾਬ ਦੀਆ ਪ੍ਰਮੁੱਖ ਪਾਰਟੀਆਂ ਦੇ ਉਮੀਦਵਾਰ
ਸਰੋਤ :- ਕੇਵਾਈਸੀ- ਇਲੈਕਸ਼ਨ ਕਮਿਸ਼ਨ ਆਫ ਇੰਡੀਆ ਐੱਪ
ਪ੍ਰਮੁੱਖ 4 ਪਾਰਟੀਆਂ ਭਾਰਤੀ ਰਾਸ਼ਟਰੀ ਕਾਂਗਰਸ, ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਦੇ ਕੁੱਲ ਮਿਲਾ ਕੇ 467 ਉਮੀਦਵਾਰਾਂ ਦੀ ਜਾਣਕਾਰੀ ਇਸ ਤਰ੍ਹਾਂ ਹੈ।
ਸਰੋਤ: [https://web.archive.org/web/20141218160549/http://eciresults.nic.in/ Archived 2014-12-18 at the Wayback Machine. ਭਾਰਤੀ ਚੋਣ ਕਮਿਸ਼ਨਪ]
Owlapps.net - since 2012 - Les chouettes applications du hibou